ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਲੁੱਟਾਂ-ਖੋਹਾਂ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹਨ ਬੀਤੀ ਰਾਤ 3 ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਗੁਰਦਵਾਰਾ ਬੇਰ ਸਾਹਿਬ ਦੇ ਨਜ਼ਦੀਕ ਗਰਾਰੀ ਚੌਂਕ ਵਿਖੇ ਪੈਦਲ ਜਾਂਦੇ ਰਜਿੰਦਰ ਸਿੰਘ ਕੌਂਸਲਰ ਦੇ ਕੋਲੋਂ vivo ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ ।
byB11 NEWS
-
0