100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ

ਜੇਲਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਦੁਆਰਾ ਸ਼ੱਕੀ ਤੌਰ ’ਤੇ ਚਲਾਏ ਜਾ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ, ਕਪੂਰਥਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਦੀ ਗਿ੍ਰਫਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ
Previous Post Next Post