ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੌਰਾਨ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਬਾਜਾਰ ਬੰਦ ਰਹੇ

ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ  ਦੇ ਸੱਦੇ ਦੌਰਾਨ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਬਾਜਾਰ ਬੰਦ ਰਹੇ। ਅਤੇ ਸਹਿਯੋਗੀ ਜੱਥੇਬੰਦੀਆਂ ਵੱਲੋਂ ਸ਼ਹੀਦ ਊਧਮ ਸਿੰਘ ਚੌਂਕ ਵਿਖੇ   ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਾ ਲਾ ਕੇ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।  
Previous Post Next Post