ਪੁਲਿਸ ਵੱਲੋਂ ਉਸ ਪਾਸੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਜ਼ਿੰਦਾ ਹੱਥਗੋਲੇ ਵੀ ਬਰਾਮਦ ਕੀਤੇ ਗਏ ਹਨ।

ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਅੱਤਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਸ ਪਾਸੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਜ਼ਿੰਦਾ ਹੱਥਗੋਲੇ ਵੀ ਬਰਾਮਦ ਕੀਤੇ ਗਏ ਹਨ।

Post a Comment

Previous Post Next Post