ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਨੇ ਕ੍ਰਾਈਸ ਜਯੋਤੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਬੱਸ ਡਰਾਈਵਰਾਂ ਦੇ ਨਾਲ "ਚੰਗੇ ਸਮੱਰਥਨ ਕਾਨੂੰਨ" ਦੇ ਨਾਲ ਨਾਲ ਸੜਕ ਸੁਰੱਖਿਆ ਅਤੇ ਟ੍ਰੈਫਿਕ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਨਾਲ ਹੀ ਉਨ੍ਹਾਂ ਨੂੰ ਹੈਲਪਲਾਈਨ 181 ਅਤੇ 112 ਬਾਰੇ ਜਾਗਰੂਕ ਕੀਤਾ।
ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਨੇ ਕ੍ਰਾਈਸ ਜਯੋਤੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ
byB11 NEWS
-
0