ਡਿਪਟੀ ਕਮਿਸ਼ਨਰ ਅਤੇ ਰਜਿਸਟਰਾਰ ਪੀ.ਟੀ.ਯੂ ਵਲੋਂ ਤਿਆਰੀਆਂ ਦਾ ਜਾਇਜ਼ਾ

23 ਨੂੰ ਪੀ.ਟੀ.ਯੂ ਵਿਖੇ ਹੋਵੇਗਾ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਸ਼ਿਰਕਤ

ਡਿਪਟੀ ਕਮਿਸ਼ਨਰ ਅਤੇ ਰਜਿਸਟਰਾਰ ਪੀ.ਟੀ.ਯੂ ਵਲੋਂ ਤਿਆਰੀਆਂ ਦਾ ਜਾਇਜ਼ਾ
Previous Post Next Post