ਆਰਟੀਫਿਸ਼ੀਅਲ ਇੰਟੈਲੀਜੈਂਸ (ਆਈਏ), ਇੰਟਰਨੈਟ ਆਫ਼ ਥਿੰਗਜ਼ (ਆਈਓਟੀ) ਅਤੇ ਸਾਇੰਸ ਅਤੇ ਤਕਨਾਲੋਜੀ ਐਪਲੀਕੇਸ਼ਨਾਂ

ਇਲੈਕਟ੍ਰੀਕਲ ਅਤੇ ਇਲੈਕਟ੍ਰੌਨਿਕਸ ਇੰਜੀਨੀਅਰਿੰਗ ਵਿਭਾਗ ਅਤੇ ਨੈਸ਼ਨਲ ਇੰਸਟੀਚਿਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨਆਈਟੀਟੀਟੀਆਰ) ਚੰਡੀਗੜ ਵੱਲੋਂ ਸਾਂਝੇ ਤੌਰ `ਤੇ "ਉੱਭਰ ਰਹੀਆਂ ਤਕਨਾਲੋਜੀਆਂ : ਆਰਟੀਫਿਸ਼ੀਅਲ ਇੰਟੈਲੀਜੈਂਸ (ਆਈਏ), ਇੰਟਰਨੈਟ ਆਫ਼ ਥਿੰਗਜ਼ (ਆਈਓਟੀ) ਅਤੇ ਸਾਇੰਸ ਅਤੇ ਤਕਨਾਲੋਜੀ ਐਪਲੀਕੇਸ਼ਨਾਂ ਲਈ ਸਾਇਬਰ ਫਿਜ਼ੀਕਲ ਸਿਸਟਮਜ਼ (ਸੀਪੀਐਸ)" ਵਿਸ਼ੇ `ਤੇ ਆਨਲਾਈਨ ਕੌਮਾਂਤਰੀ ਕਾਨਫਰੰਸ ਕਰਵਾਈ ਗਈ
Previous Post Next Post