ਅੱਜ ਉੜਮੁੜ, ਦਸੂਹਾ ਅਤੇ ਹੁਸ਼ਿਆਰਪੁਰ ਹਲਕਿਆਂ ਦੀ ਫੇਰੀ ਦੌਰਾਨ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ

ਅੱਜ ਉੜਮੁੜ, ਦਸੂਹਾ ਅਤੇ ਹੁਸ਼ਿਆਰਪੁਰ ਹਲਕਿਆਂ ਦੀ ਫੇਰੀ ਦੌਰਾਨ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਨੇ ਇਕਜੁੱਟ ਹੋ ਅਗਾਮੀ ਚੋਣਾਂ ਲੜਨ ਲਈ ਭਰੋਸਾ ਦਿਵਾਇਆ। ਇਸ ਮੌਕੇ ਪਾਰਟੀ 'ਚ ਘਰ ਵਾਪਸੀ ਕਰਨ ਵਾਲੇ ਸਾਰੇ ਸਾਥੀਆਂ ਦਾ ਸੁਆਗਤ ਵੀ ਕੀਤਾ। ਪਾਰਟੀ ਵਰਕਰਾਂ ਅਤੇ ਸਥਾਨਕ ਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ 
Previous Post Next Post