Hometop5 Punjab ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ byB11 NEWS -January 12, 2022 0 ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ। ਇਸ ਗੱਲ ਦੀ ਪੁਸ਼ਟੀ ਸੇਵਾਦਾਰ ਨੇ ਕੀਤੀ। ਬਾਬਾ ਬਲਬੀਰ ਸਿੰਘ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ। ਵਰਣਨਯੋਗ ਹੈ ਕਿ ਬਾਬਾ ਜੀ ਦੇ ਸੇਵਾਦਾਰਾਂ ਦੀ ਕਰੋਨਾ ਰਿਪੋਰਟ ਪਾਜੇ਼ਟਿਵ ਆਈ ਹੈ Tags top5 Punjab Facebook Twitter