ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਦਾਅਵੇਦਾਰ ਰਾਣਾਇੰਦਰ ਪ੍ਰਤਾਪ ਸਿੰਘ ਜਿਨ੍ਹਾਂ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਵਰਨਣਯੋਗ ਹੈ ਕਿ ਰਾਣਾ ਇੰਦਰਪ੍ਰਤਾਪ ਸਿੰਘ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਜੋ ਕਿ ਕਪੂਰਥਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵੀ ਹਨ ਦੇ ਸਪੁੱਤਰ ਹਨ
Tags
top5 Punjab