ਮਿਸ਼ਨ 2022 ਨੂੰ ਕਾਮਯਾਬ ਬਣਾਉਣ ਲਈ ਪਿੰਡ ਮੁਸਤਫ਼ਾਬਾਦ ਵਿੱਚ ਜਾ ਕੇ ਡੋਰ ਟੂ ਡੋਰ ਪ੍ਰਚਾਰ ਸ਼ੁਰੂ ਕੀਤਾ, ਪਿੰਡ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਡਟ ਕੇ ਸਪੋਰਟ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੱਸ ਸਾਲਾਂ ਦੇ ਰਾਜ ਦੌਰਾਨ ਪੰਜਾਬ ਦੇ ਭਾਈਚਾਰਕ ਸਾਂਝੀ ਵਾਰਤਾ ਅਮਨ ਸ਼ਾਂਤੀ ਅਤੇ ਹਰੇਕ ਤਬਕੇ ਦੇ ਵਿਕਾਸ ਤੇ ਤਰੱਕੀ ਨੂੰ ਤਰਜੀਹ ਦਿੱਤੀ,ਇਸ ਲੜੀ ਤਹਿਤ ਚਰਨ ਸਿੰਘ ਕਲਸੀ, ਮੱਖਣ ਸਿੰਘ ਮਾਸਟਰ, ਗੁਰਵਿੰਦਰ ਸਿੰਘ ਖੁਰਾਣਾ, ਅਮਰਜੀਤ ਸਿੰਘ ਖਾਲਸਾ, ਮਾਸਟਰ ਡਿੰਪਲ ਕੁਮਾਰ, ਡਾ ਨਿਰਮਲ ਸਿੰਘ, ਲੰਬੜਦਾਰ ਅਮਰਜੀਤ ਸਿੰਘ, ਗੁਰਦਿਆਲ ਸਿੰਘ, ਹਰਵਿੰਦਰ ਸਿੰਘ, ਵਿਪਨ ਕੁਮਾਰ ਸ਼ਰਮਾ, ਚਰਨ ਸਿੰਘ ਅਤੇ ਮਨਜੀਤ ਸਿੰਘ ਆਦਿ ਸ਼ਾਮਲ ਸਨ
Tags
top5 Punjab