ਸੁਲਤਾਨਪੁਰ ਲੋਧੀ 12ਫਰਵਰੀ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਚੋਣ ਮੁਹਿੰਮ ਨੂੰ ਬੱਲ ਮਿਲਿਆ ਜਦੋਂ ਸਰਕਲ ਇੰਚਾਰਜ ਫੱਤੂਢਿੰਗਾ ਦੇ ਗੁਰਦਿਆਲ ਸਿੰਘ ਅਤੇ ਮਹਿੰਦਰ ਸਿੰਘ ਦੋਨੇਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ।

Post a Comment

Previous Post Next Post