18/2/2022 ਸ਼ਾਮ 6 ਵਜੇ ਤੋਂ ਬਾਅਦ ਜੇਕਰ ਕੋਈ ਗੈਰ ਵੋਟਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਮੋਜੂਦ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀਰਿਟਰਨਿੰਗ ਅਫ਼ਸਰ ਰਣਦੀਪ ਸਿੰਘ ਅਤੇ ਡੀ ਐੱਸ ਪੀ, ਰਾਜੇਸ਼ ਕੱਕੜ

Previous Post Next Post