ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬੱਲ ਮਿਲਿਆ ਜਦੋਂ ਪਿੰਡ ਲੂੰਬੜੀਵਾਲ (ਝੰਡੂਵਾਲ) ਤੋਂ 30 ਟਕਸਾਲੀ ਕਾਂਗਰਸੀ ਪਰਿਵਾਰ ਮਾਨਯੋਗ ਸਰਦਾਰ ਕੈਪਟਨ ਹਰਮਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਂਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਹ ਪਰਿਵਾਰ ਕਾਂਗਰਸ ਸਰਕਾਰ ਦੀਆ ਲੋਕ ਮਾਰੂ ਨੀਤੀਆ ਅਤੇ ਭ੍ਰਿਸ਼ਟ ਆਗੂਆਂ ਤੋਂ ਅੱਕ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ,
Tags
Top 10