ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਦੇ ਸਾਂਝੇ ਉਮੀਦਵਾਰ ਜਥੇ. ਜੁਗਰਾਜਪਾਲ ਸਿੰਘ ਸਾਹੀ ਨੇ ਕੇਂਦਰ ਸਰਕਾਰ ਤੋ ਮੰਗ ਕੀਤੀ ਹੈ ਯੂਕਰੇਨ ਵਿਚ ਫਸੇ ਜ਼ਿਲਾ ਕਪੂਰਥਲਾ ਦੇ ਸਮੂਹ ਵਿਦਿਆਰਥੀਆਂ ਨੂੰ ਸਹੀ ਸਲਾਮਤ ਜਲਦੀ ਵਾਪਸ ਲਿਆਕੇ ਬੱਚਿਆਂ ਦੇ ਮਾਪਿਆਂ ਨੂੰ ਸੌਂਪਣ

Previous Post Next Post