ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।
by B11NEWS


Previous Post Next Post