ਟਰੈਫਿਕ ਪੁਲਿਸ ਕਪੂਰਥਲਾ ਵਲੋਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ,ਮਾਪਿਆਂ ਅਤੇ ਪਬਲਿਕ ਨੂੰ ਟਰੈਫਿਕ ਨਿਯਮਾਂ ਸੰਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ, ਸੜਕੀ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਨਿਯਮਾਂ ਸੰਬੰਧੀ ਕਪੂਰਥਲਾ (ਕਰਾਈਸਟ ਕਿੰਗ ਸਕੂਲ ਕਪੂਰਥਲਾ ਅਤੇ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ) ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਪਬਲਿਕ ਨੂੰ ਸੜਕ ਤੇ ਚਲਦੇ ਸਮੇਂ ਵਾਹਨ ਦੀ ਸਪੀਡ ਲਿਮਟ ਵਿੱਚ ਰੱਖੀਂ ਜਾਵੇ। ਮਾਪਿਆਂ ਵਲੋਂ ਨਾ-ਬਾਲਿਗ ਬੱਚਿਆਂ ਨੂੰ ਦੋ-ਪਹੀਆਂ ਵਾਹਨ ਅਤੇ ਚਾਰ ਪਹੀਆਂ ਵਾਹਨ ਚਲਾਉਣ ਲਈ ਨਾ ਦਿੱਤੇ ਜਾਣ। #LetsBringTheChange
Tags
Top5