ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਈ ਪੁਲਿਸ ਬਲ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ।

Previous Post Next Post