ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਸੁਲਤਾਨਪੁਰ ਲੋਧੀ ਵਿਚੋਂ ਉਸ ਵੇਲੇ ਝਟਕਾ ਲੱਗਾ ਜਦੋਂ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਕਰਨਜੀਤ ਸਿੰਘ ਅਹਾਲੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ,ਪੰਜਾਬ ਪ੍ਰਭਾਰੀ ਦੁਸ਼ਯੰਤ ਗੌਤਮ ਜੀ ,ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੀਤੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀਂ ਜੀ ਦੀ ਅਗਵਾਈ 'ਚ ਭਾਰਤੀਯ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ।
Tags
Top 5