ਸੁਲਤਾਨਪੁਰ ਲੋਧੀ 13 ਜਨਵਰੀ () ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਪੱਤਰਕਾਰਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਇਸ ਮੌਕੇ ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਮੱਲ ਵਿਸ਼ੇਸ਼ ਤੌਰ ਤੇ ਲੋਹੜੀ ਦੇ ਤਿਉਹਾਰ ਚ ਸ਼ਾਮਿਲ ਹੋਏ

Previous Post Next Post