ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਭਾਜਪਾ ਪੰਜਾਬ ਵੱਲੋਂ ਅੱਜ ਪੰਜਾਬ ਦੀ ਆਮ ਜਨਤਾ ਨੂੰ ਪੀਸੀਐਸ ਅਫਸਰਾਂ ਦੀ ਹੜਤਾਲ ਰੂਪੀ ਛੁੱਟੀਆਂ ਤੇ ਜਾਣ ਕਾਰਨ ਹੋਂਣ ਵਾਲੀ ਖੱਜਲ ਖੁਆਰੀ ਵਿਰੁੱਧ ਪੰਜਾਬ ਸਰਕਾਰ ਦੇ ਖਿਲਾਫ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਦੀ ਅਗਵਾਈ ਹੇਠ ਪੰਜਾਬ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਭਾਜਪਾ ਪੰਜਾਬ ਵੱਲੋਂ ਅੱਜ ਪੰਜਾਬ ਦੀ ਆਮ ਜਨਤਾ ਨੂੰ ਪੀਸੀਐਸ ਅਫਸਰਾਂ ਦੀ ਹੜਤਾਲ ਰੂਪੀ ਛੁੱਟੀਆਂ ਤੇ ਜਾਣ ਕਾਰਨ ਹੋਂਣ ਵਾਲੀ ਖੱਜਲ ਖੁਆਰੀ ਵਿਰੁੱਧ ਪੰਜਾਬ ਸਰਕਾਰ ਦੇ ਖਿਲਾਫ ਭਾਜਪਾ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਦੀ ਅਗਵਾਈ ਹੇਠ ਪੰਜਾਬ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। Top10

Post a Comment

Previous Post Next Post