ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਏ ਹਨ। ਉਹਨਾਂ ਦੇ ਇੰਝ ਤੁਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ਿਸ਼ ਕਰਨ ਤੇ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਣ।

Previous Post Next Post