ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਚ ਲੈ ਲਿਆ ਹੈ,, ਅੰਮ੍ਰਿਤਪਾਲ ਨੂੰ ਨਕੋਦਰ ਤੋਂ ਹਿਰਾਸਤ ਚ ਲਿਆ ਗਿਆ ਹੈ। ਸੁਤਰਾਂ ਤੋਂ ਖਬਰ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ।

Post a Comment

Previous Post Next Post