ਸੁਲਤਾਨਪੁਰ ਲੋਧੀ,23 ਨਵੰਬਰ , (ਚੌਧਰੀ, ਸ਼ਰਨਜੀਤ ਸਿੰਘ ਤਖਤਰ)ਗੁਰਦੁਆਰਾ ਅਕਾਲ ਬੁੰਗਾ `ਤੇ ਕਬਜ਼ੇ ਨੂੰ ਲੈਕੇ ਕੀਤੀ ਜਾ ਰਹੀ ਕਾਰਵਾਈ ਦੀ ਕਵਰੇਜ਼ ਕਰ ਰਹੇ ਪੀਟੀਸੀ ਦੇ ਪੱਤਰਕਾਰ ਚਰਨਜੀਤ ਸਿੰਘ ਸਰਾਏ ਜੱਟਾਂ ਅਤੇ ਕੈਮਰਾਮੈਨ ਬਲਵਿੰਦਰ ਸਿੰਘ ਨਾਲ ਕੀਤੇ ਅਤਿ ਦਰਜੇ ਦੇ ਦੁਰਵਿਵਹਾਰ ਦੇ ਅਤੇ ਕੈਮਰਾ ਮੈਨ ਦੀਆਂ ਦੋ ਉਂਗਲਾਂ ਤੋੜ ਦਿੱਤੀਆਂ।ਪੁਲੀਸ ਵੱਲੋਂ ਕੀਤੇ ਗਏ ਇਸ ਅਣਮਨੁੱਖੀ ਕਾਰੇ ਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਅਤੇ ਸੀਨੀਅਰ ਪੱਤਰਕਾਰ ਜਤਿੰਦਰ ਸੇਠੀ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਪੰਜਾਬ ਯੂਨਿਟ ਸੁਲਤਾਨਪੁਰ ਲੋਧੀ ਅਤੇ ਸਮੂਹ ਮੈਂਬਰਾਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ

Post a Comment

Previous Post Next Post