ਸੁਲਤਾਨਪੁਰ ਲੋਧੀ,27 ਨਵੰਬਰ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਸੱਜਣ ਸਿੰਘ ਦੀ ਅਗਵਾਈ 'ਚ ਆਯੋਜਿਤ ਰਾਜ ਪੱਧਰੀ ਕਬੱਡੀ ਕੱਪ ਦੌਰਾਨ ਕਮਲਪ੍ਰੀਤ ਸਿੰਘ ਬਲਾਕ ਪ੍ਰਧਾਨ ਨੂੰ ਸਨਮਾਨਿਤ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੱਜਣ ਸਿੰਘ ਚੀਮਾ ਅਤੇ ਹੋਰ

Post a Comment

Previous Post Next Post