ਸੁਲਤਾਨਪੁਰ ਲੋਧੀ,3ਦਸਬੰਰ (ਚੌਧਰੀ,ਸ਼ਰਨਜੀਤ ਸਿੰਘ ਤਖਤਰ ) ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਤੇ ਛਤੀਸਗੜ੍ਹ ਵਿਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ ਰਾਕੇਸ਼ ਨੀਟੂ ਅਤੇ ਸੁਲਤਾਨਪੁਰ ਲੋਧੀ ਮੰਡਲ ਪ੍ਰਧਾਨ ਭਾਜਪਾ ਰਾਕੇਸ਼ ਪੁਰੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਆਗੂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ

Previous Post Next Post