ਸੁਲਤਾਨਪੁਰ ਲੋਧੀ, 4 ਦਸੰਬਰ (ਚੌਧਰੀ ਸ਼ਰਨਜੀਤ ਸਿੰਘ ਤਖਤਰ )ਬੀਤੇ ਦਿਨੀਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਜਖਮੀ ਹੋਏ ਪੱਤਰਕਾਰ ਚਰਨਜੀਤ ਸਿੰਘ ਢਿੱਲੋ ਅਤੇ ਕੈਮਰਾਮੈਨ ਬਲਵਿੰਦਰ ਸਿੰਘ ਨੂੰ ਇਨਸਾਫ ਦਿਲਾਉਣ ਲਈ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਜਰਨਲਿਸਟ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਫਦ ਨੇ ਡੀ.ਐਸ.ਪੀ ਬਬਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ

Post a Comment

Previous Post Next Post