ਸੁਲਤਾਨਪੁਰ ਲੋਧੀ 20 ਜਨਵਰੀ (ਚੌਧਰੀ, ਸ਼ਰਨਜੀਤ ਸਿੰਘ ਤਖਤਰ) ਅਯੁੱਧਿਆ ਵਿਖੇ 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਪ੍ਰਾਣ ਪ੍ਰਤੀਸ਼ਠਾ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਭਗਵਾਨ ਸ਼੍ਰੀ ਰਾਮ ਜੀ ਦੇ ਪ੍ਰਾਣ ਪ੍ਰਤੀਸ਼ਠਾ ਦੇ ਰੰਗ ਵਿੱਚ ਰੰਗੀ ਹੋਈ ਹੈ।22 ਜਨਵਰੀ ਨੂੰ ਵੱਖ-ਵੱਖ ਮੰਦਰਾਂ ਵਿੱਚ ਧਾਰਮਿਕ ਪ੍ਰੋਗਰਾਮ ਦੇ ਇਲਾਵਾ। ਅੱਜ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਸ਼ਾਮ ਫੇਰੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਧਾਰਮਿਕ ਤੇ ਰਾਜਨੀਤਿਕ ਵਿਅਕਤੀ ਸ਼ਾਮਿਲ ਹੋਏ

Previous Post Next Post