ਸੁਲਤਾਨਪੁਰ ਲੋਧੀ,3 ਜਨਵਰੀ , (ਚੌਧਰੀ ,ਸ਼ਰਨਜੀਤ ਸਿੰਘ ਤਖਤਰ)ਬੀਤੇ ਦਿਨੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਚ ਪੁਲਿਸ ਦਾਖਲੇ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ 32ਵੇ ਦਿਨ ਵੀ ਵੱਡੇ ਜੋਸ਼ ਨਾਲ ਧਰਨਾ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਰਹਿਨੁਮਾਈ ਹੇਠ ਪਹੁੰਚੇ ਜੱਥੇ ਦੀ ਅਗਵਾਈ ਅਵਤਾਰ ਸਿੰਘ ਕਲੇਰ ਸਾਬਕਾ ਸੂਚਨਾ ਰਾਜ ਕਮਿਸ਼ਨ ਨੇ ਕੀਤੀ ਜਿਸ ਨੇ ਸੈਂਕੜੇ ਸਾਥੀਆਂ ਸਮੇਤ ਹਾਜ਼ਰੀ ਭਰੀ। ਇਸ ਮੌਕੇ ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ, ਐਸ, ਜੀ,ਪੀ,ਸੀ

Previous Post Next Post