ਸੁਲਤਾਨਪੁਰ ਲੋਧੀ, 24ਫਰਵਰੀ, (ਲਾਡੀ, ਚੌਧਰੀ, ਸ਼ਰਨਜੀਤ ਸਿੰਘ ਤਖਤਰ) ਪ੍ਰਧਾਨਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਪੰਜਾਬ ਦੀ ਮਾਲਵਾ ਤੋ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਲੋਕਾਂ ਲਈ ਵਰਦਾਨ ਮੰਨੇ ਜਾਂਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਬਠਿੰਡਾ ਦਾ ਵਰਚੂਅਲੀ ਉਦਘਾਟਨ ਕਰਨਗੇ

Previous Post Next Post