Tags
Top5
ਸੁਲਾਤਨਪੁਰ ਲੋਧੀ 15ਅਗਸਤ , ਚੌਧਰੀ ,ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਨਵੀ ਦਾਨਾ ਮੰਡੀ ਸੁਲਤਾਨ ਪੁਰ ਲੋਧੀ ਵਿਖੇ ਸਰਕਾਰੀ ਸਮਾਗਮ ਦੌਰਾਨ ਐਸ ਡੀ ਐਮ ਜਸਪ੍ਰੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਸਟ ਤੋ ਸਲਾਮੀ ਲੀ ।ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
byB11 NEWS
-
0