ਸੁਲਤਾਨਪੁਰ ਲੋਧੀ 17 ਸਤੰਬਰ , ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਦਿਨੋ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਸੰਬੰਧ ਵਿੱਚ ਸੁਲਤਾਨਪੁਰ ਲੋਧੀ ਵਿਖੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਵਰਕਰ ਨੇ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

Previous Post Next Post