ਲਤਾਨਪੁਰ ਲੋਧੀ,3 ਅਕਤੂਬਰ ,ਚੌਧਰੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਸਟੇਸ਼ਨ ਵਿਖੇ ਰੇਲਵੇ ਲਾਈਨਾਂ ਦੇ ਉੱਪਰ ਧਰਨਾ ਦਿੱਤਾ ਗਿਆ। ਚੇਤਾਵਨੀ ਦਿੱਤੀ ਕਿ ਜਦੋਂ ਤੱਕ ਜਿਲੇ ਅੰਦਰ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋਵੇਗੀ, ਰੋਸ ਧਰਨਾ ਅਨਮਿੱਥੇ ਸਮੇਂ ਲਈ ਜਾਰੀ ਰੱਖਣਗੇ।

Previous Post Next Post