ਸੁਲਤਾਨਪੁਰ ਲੋਧੀ, 4 ਅਕਤੂਬਰ, ਚੌਧਰੀ,ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜਦਗੀਆਂ ਭਰਨ ਦੇ ਆਖਰੀ ਦਿਨ ਬੀਡੀਪੀਓ ਦਫਤਰ ਅਤੇ ਹੋਰ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਮੇਲੇ ਵਰਗਾ ਮਾਹੌਲ ਰਿਹਾ। ਭਾਵੇਂ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਸੀ ਪਰ ਕੁਝ ਕੁ ਲੋਕਾਂ ਨੇ ਖੱਜਰ ਖੁਆਰੀ ਦੇ ਦੋਸ਼ ਵੀ ਲਗਾਏ।

Previous Post Next Post