ਸੁਲਤਾਨਪੁਰ ਲੋਧੀ, 1 ਜਨਵਰੀ ,(ਚੌਧਰੀ )ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਵਿਖੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਕਰਵਾਇਆ ਗਿਆ

Previous Post Next Post