ਭਾਰਤ ਵਿੱਚ ਹੋਏ ਪਹਿਲੇ ਖੋ-ਖੋ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤੀ ਮਹਿਲਾਵਾਂ ਦੀ ਟੀਮ ਨੇ ਨੇਪਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਖੋ-ਖੋ ਵਿਸ਼ਵ ਕੱਪ ਭਾਰਤ ਦੀ ਝੋਲੀ ਪਾਇਆ

ਭਾਰਤ ਵਿੱਚ ਹੋਏ ਪਹਿਲੇ ਖੋ-ਖੋ ਵਿਸ਼ਵ ਕੱਪ ਦੇ ਫਾਈਨਲ 'ਚ ਭਾਰਤੀ ਮਹਿਲਾਵਾਂ ਦੀ ਟੀਮ ਨੇ ਨੇਪਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਖੋ-ਖੋ ਵਿਸ਼ਵ ਕੱਪ ਭਾਰਤ ਦੀ ਝੋਲੀ ਪਾਇਆ । ਸ਼੍ਰੋਮਣੀ ਅਕਾਲੀ ਦਲ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਾ ਹੈ ਅਤੇ ਦੇਸ਼ ਦੀਆਂ ਬੇਟੀਆਂ ਦੀ ਮਿਹਨਤ ਅਤੇ ਜਜ਼ਬੇ ਨੂੰ ਸਲਾਮ ਕਰਦਾ ਹੈ 
Previous Post Next Post