ਕਪੂਰਥਲਾ, 30 ਸਤੰਬਰ: ( ਲਾਡੀ,ਦੀਪ ਚੋਧਰੀ, ਉ.ਪੀ.ਚੋਧਰੀ)ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਦੇ ਲਈ ਅੱਜ ਲਘੂ ਉਦਯੋਗ ਭਾਰਤੀ ਫਗਵਾੜਾ ਦੇ ਪ੍ਰਧਾਨ ਇੰਦਰ ਪਾਲ ਖੁਰਾਨਾ ਵਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ 2.5 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੂੰ ਸੌਂਪਿਆ ਗਿਆ।
ਕੰਪਨੀ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਕੰਮ ਆਵੇਗੀ ਤੇ ਉਨ੍ਹਾਂ ਦੇ ਮੁੜਵਸੇਬੇ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਜਲਦ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਜਾਵੇਗੀ। ਇਸ ਮੌਕੇ ਕੰਪਨੀ ਦੇ ਸਰਪ੍ਰਸਤ ਅਸ਼ੋਕ ਸੇਠੀ, ਆਈਪੀਪੀ ਪੰਕਜ ਗੌਤਮ, ਪੁਨੀਤ ਗੁਪਤਾ ਸਟੇਟ ਖਜ਼ਾਨਚੀ ਅਤੇ ਸਕੱਤਰ ਅਰਵਿੰਦ ਬੱਗਾ ਹਾਜ਼ਰ ਸਨ।

Tags
ਕਪਰੂਥਲਾ