ਕੇਂਦਰੀ ਟੀਮ ਨੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਕੇਂਦਰੀ ਟੀਮ ਨੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
ਸੁਲਤਾਨਪੁਰ ਲੋਧੀ, 5 ਸਤੰਬਰ: ਦੀਪ ਚੌਧਰੀ , ਡਿਪਟੀ ਕਮਿਸ਼ਨਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ 
ਸੁਲਤਾਨਪੁਰ ਲੋਧੀ, 5 ਸਤੰਬਰ: ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨ ਲਈ ਭੇਜੀ ਗਈ 4 ਮੈਂਬਰੀ ਕੇਂਦਰੀ ਟੀਮ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
Previous Post Next Post