ਕਪੂਰਥਲ਼ਾ,31 ਅਕਤੂਬਰ (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 03 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। 
ਸੁਲਤਾਨਪੁਰ ਲੋਧੀ ਵਿਖੇ 3 ਨਵੰਬਰ ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
byB11 NEWS
-
0