ਕਪੂਰਥਲਾ 03 ਅਕਤੂਬਰ: (ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ) ਜ਼ਿਲਾ ਮੈਜਿਸਟਰੇਟ ਕਪੂਰਥਲਾ ਸ਼੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਕਪੂਰਥਲਾ ਵਿੱਚ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ 07-10-2025 ਨੂੰ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ,ਜਿਲਾ ਕਪੂਰਥਲਾ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟਸ,ਜਿਲਾ ਕਪੂਰਥਲਾ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।
Tags
ਕਪਰੂਥਲਾ