ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 755ਵਾਂ ਆਗਮਨ ਪੁਰਬ ਮਿਤੀ 2 ਨਵੰਬਰ 2025 ਨੂੰ ਸਥਾਨਕ ਗੁਰਦੁਆਰਾ ਸਾਹਿਬ, ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ, ਕੋਟਕਪੂਰਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦਾ ਸੱਦਾ ਪੱਤਰ ਕਮ ਜੰਤਰੀ-2026 ਅੱਜ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ) ਕੋਟਕਪੂਰਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ, ਬੌਬੀ ਜੱਸਲ, ਗੁਰਪ੍ਰੀਤ ਸਿੰਘ ਕਮੋਂ, ਰਬਾਬ ਸਿੰਘ, ਐਡਵੋਕੇਟ ਬੀਰਇੰਦਰ ਸਿੰਘ ਅਤੇ ਸੁਖਵੰਤ ਸਿੰਘ ਪੱਕਾ ਆਦਿ ਹਾਜ਼ਰ ਸਨ।
ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 755ਵਾਂ ਆਗਮਨ ਪੁਰਬ ਮਿਤੀ 2 ਨਵੰਬਰ 2025 ਨੂੰ
byB11 NEWS
-
0