ਤਰਨਤਾਰਨ ਤੋਂ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਤਰਨਤਾਰਨ, 17 ਅਕਤੂਬਰ,  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤਰਨਤਾਰਨ ਤੋਂ AAP ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਇਸ ਮੌਕੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਸਾਹਿਬਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਰਹੀ ਮੌਜੂਦ।

Post a Comment

Previous Post Next Post