ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਸੀਮਾ ਸੁਰੱਖਿਆ ਬਲ ਨਾਲ ਸਾਂਝਾ ਆਪ੍ਰੇਸ਼ਨ

ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਖੇਮਕਰਨ, ਤਰਨਤਾਰਨ ਦੇ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 3 ਹਥਿਆਰਾਂ (02 AK-47 ਰਾਈਫਲਾਂ, 02 ਮੈਗਜ਼ੀਨ AK-47, 01 ਪਿਸਤੌਲ PX5 ਸਟੌਰਮ ਸਮੇਤ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ) ਦੀ ਇੱਕ ਖੇਪ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਹਥਿਆਰ ਪਾਕਿਸਤਾਨ ਤੋਂ ਪ੍ਰਾਪਤ ਕੀਤੇ ਗਏ ਹਨ। ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਤਸਕਰਾਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ 
Previous Post Next Post