ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਦਿੰਦੇ ਹੋਏ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਪ੍ਰਣ ਕੀਤਾ

 ਫਿਰੋਜ਼ਪੁਰ, 16 ਅਕਤੂਬਰ ,(ਲਾਡੀ,ਦੀਪ ਚੋਧਰੀ)ਫਿਰੋਜ਼ਪੁਰ ਪੁਲਿਸ ਵੱਲੋਂ ਬੀ.ਐਸ.ਐਫ ਦੇ ਨਾਲ ਸੰਯੁਕਤ ਤੌਰ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਦਿੰਦੇ ਹੋਏ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਪ੍ਰਣ ਕੀਤਾ
Previous Post Next Post