ਬਾਗੀ ਧੜੇ ਨੂੰ ਲੱਗਾ ਵੱਡਾ ਝਟਕਾ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਕੀਤੀ ਘਰ ਵਾਪਸੀ ਸ. ਸੁਖਬੀਰ ਸਿੰਘ ਬਾਦਲ,

ਬਾਗੀ ਧੜੇ ਨੂੰ ਲੱਗਾ ਵੱਡਾ ਝਟਕਾ❗
ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਕੀਤੀ ਘਰ ਵਾਪਸੀ ❗
ਸ. ਸੁਖਬੀਰ ਸਿੰਘ ਬਾਦਲ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਸ.ਇੰਦਰਮੋਹਨ ਸਿੰਘ ਲਖਮੀਰਵਾਲਾ ਦਾ ਬਾਗ਼ੀ ਧੜੇ 'ਚੋਂ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸ ਆਉਣ 'ਤੇ ਨਿੱਘਾ ਸਵਾਗਤ ਕੀਤਾ ਅਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ। 
ਸ. ਬਾਦਲ ਨੇ ਬਾਕੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਾਂ ਵਿਰੋਧੀਆਂ ਦੀਆਂ ਚਾਲਾਂ ਨੂੰ ਪਛਾਣੀਏ ਅਤੇ ਮਾਂ ਪਾਰਟੀ ਨੂੰ ਹੋਰ ਤਕੜਾ ਕਰਨ ਲਈ ਮਿਹਨਤ ਕਰੀਏ।

Post a Comment

Previous Post Next Post