ਨਸ਼ੇ ਦੇ ਜਾਲ ਨੂੰ ਖਤਮ ਕਰਨ ਲਈ ਇਹੋ ਜਿਹੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਨਸ਼ਾ ਤਸਕਰਾਂ ਦੇ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖਤ ਕਾਰਵਾਈ ਜਾਰੀ!
ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜਿਲ੍ਹੇ ਭਰ ਵਿੱਚ ਵੱਡੇ ਪੱਧਰ ਤੇ CASO ਓਪਰੇਸ਼ਨ ਚਲਾ ਕੇ ਨਸ਼ਾ ਤਸਕਰਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ।
ਨਸ਼ੇ ਦੇ ਜਾਲ ਨੂੰ ਖਤਮ ਕਰਨ ਲਈ ਇਹੋ ਜਿਹੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। 
Previous Post Next Post