ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਉਸਦੇ ਦੋਸਤਾਂ, ਜੋ ਔਖੀ ਘੜ੍ਹੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ

ਪੰਜਾਬ ਦੇ ਹੋਣਹਾਰ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਿਕ ਮੈਂਬਰਾਂ ਦੇ ਨਾਲ ਉਸਦੇ ਦੋਸਤਾਂ, ਜੋ ਔਖੀ ਘੜ੍ਹੀ ‘ਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ, ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ। 
ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਤੋਂ ਰਾਜਵੀਰ ਦਾ ਸਾਰਾ ਹਾਲ ਜਾਣਿਆ। 
ਜਿੱਥੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ਼ ਕਰ ਰਹੀ ਹੈ, ਉੱਥੇ ਹੀ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ।
ਵਾਹਿਗੁਰੂ ਜੀ ਦੇ ਚਰਨਾਂ ‘ਚ ਅਰਜੋਈ ਕਰਦੇ ਹਾਂ ਕਿ ਸਾਡਾ ਪੰਜਾਬ ਦਾ ਮਾਣ ਸਾਡਾ ਛੋਟਾ ਵੀਰ ਛੇਤੀ ਸਿਹਤਯਾਬ ਹੋਵੇ।
Previous Post Next Post