ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਮਾਣ ਮਹਿਸੂਸ ਕਰਦਾ ਹਾਂ।

ਸੁਲਤਾਨਪੁਰ ਲੋਧੀ,9ਅਕਤੂਬਰ (,ਲਾਡੀ,ਦੀਪ ਚੋਧਰੀ,ਉ ਪੀ ਚੋਧਰੀ) ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵ ਨਿਯੁਕਤ ਏ ਐਸ ਪੀ ਸ੍ਰੀ ਧਰਮਿੰਦਰ ਕੁਮਾਰ ਆਈ ਪੀ ਐਸ ਨਤਮਸਤਕ ਹੋਏ ਗੁਰਦੁਆਰਾ ਪ੍ਰਬੰਧਕਾ ਵੱਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਉਹਨਾਂ ਨੇ ਕਿਹਾ ਕਿ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਮਾਣ ਮਹਿਸੂਸ ਕਰਦਾ ਹਾਂ।
Previous Post Next Post