ਕਪੂਰਥਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਅਰਜੁਨਾ ਐਵਾਰਡੀ ਬਾਸਕਿਟਬਾਲ ਖਿਡਾਰੀ ਸ: ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਜੀ ਨੇ ਪਹੁੰਚ ਕੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਖੇਡਾਂ ਵੱਲ ਧਿਆਨ ਦੇਣ ਆਪਣੀ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ ਉਹਨਾਂ ਨੇ ਕਿਹਾ ਹੈ ਕਿ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਅਤੇ ਅੱਛੇ ਖਿਡਾਰੀ ਬਣ ਕੇ ਦੇਸ਼ ਦਾ ਨਾਂ ਰੋਸ਼ਨ ਕਰਨਾ
ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ
byB11 NEWS
-
0