Homeਫਿਰੋਜ਼ਪੁਰ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਫਿਰੋਜ਼ਪੁਰ ਪੁਲਿਸ ਵੱਲੋਂ ਸਕੂਲ ਵਿੱਚ ਜਾਣਕਾਰੀ ਭਰਪੂਰ ਸੈਮੀਨਾਰ ਆਯੋਜਿਤ byB11 NEWS -October 15, 2025 0 “ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਫਿਰੋਜ਼ਪੁਰ ਪੁਲਿਸ ਵੱਲੋਂ ਸਕੂਲ ਵਿੱਚ ਜਾਣਕਾਰੀ ਭਰਪੂਰ ਸੈਮੀਨਾਰ ਆਯੋਜਿਤ ਕੀਤਾ ਗਿਆ । ਜਿਸ ਵਿੱਚ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ, ਟ੍ਰੈਫਿਕ ਸੁਰੱਖਿਆ, ਸਾਈਬਰ ਕ੍ਰਾਈਮ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। Tags ਫਿਰੋਜ਼ਪੁਰ Facebook Twitter